ਮਾਪਿਆਂ ਦੇ ਲਈ ਠੰਡ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਆਪਣੇ ਬੱਚਿਆਂ ਨੂੰ ਬਚਾਉਣਾ ਇੱਕ ਵੱਡੀ ਸਮੱਸਿਆ ਬਣ ਜਾਂਦੀ ਹੈ। ਆਓ ਜਾਣਦੇ ਹਾਂ ਸਰਦੀਆਂ ਵਿੱਚ ਬੱਚਿਆਂ ਦੀ ਦੇਖਭਾਲ ਕਿਵੇਂ ਕਰੀਏ।