Aakash Chopra: ਟੀਮ ਇੰਡੀਆ ਦੇ ਸਾਬਕਾ ਕ੍ਰਿਕਟਰ ਅਤੇ ਮੌਜੂਦਾ ਕਮੈਂਟੇਟਰ ਆਕਾਸ਼ ਚੋਪੜਾ ਧੋਖਾਧੜੀ ਦਾ ਸ਼ਿਕਾਰ ਹੋ ਗਏ ਹਨ। ਉਨ੍ਹਾਂ ਨੇ ਇਸ ਧੋਖਾਧੜੀ ਵਿਰੁੱਧ ਐਫਆਈਆਰ ਵੀ ਦਰਜ ਕਰਵਾਈ ਹੈ।