Ambati Rayudu Leave Politics: ਅੰਬਾਤੀ ਰਾਇਡੂ ਨੇ ਹੈਰਾਨ ਕਰਨ ਵਾਲਾ ਫੈਸਲਾ ਲੈ ਕੇ ਰਾਜਨੀਤੀ ਛੱਡ ਦਿੱਤੀ ਹੈ। ਉਨ੍ਹਾਂ ਨੇ ਖੁਦ ਰਾਜਨੀਤੀ ਛੱਡਣ ਦੇ ਆਪਣੇ ਫੈਸਲੇ ਬਾਰੇ ਦੱਸਿਆ।