Abdul Razzaq On Babar Azam: ਵਿਸ਼ਵ ਕੱਪ 2023 'ਚ ਪਾਕਿਸਤਾਨ ਦੇ ਖਰਾਬ ਪ੍ਰਦਰਸ਼ਨ ਤੋਂ ਬਾਅਦ ਟੀਮ ਦੇ ਕਪਤਾਨ ਬਾਬਰ ਆਜ਼ਮ ਦੀ ਕਾਫੀ ਆਲੋਚਨਾ ਹੋ ਰਹੀ ਹੈ।