Frequent thirst: ਪਿਆਸ ਲੱਗਣਾ ਬਹੁਤ ਆਮ ਗੱਲ ਹੈ ਪਰ ਕਈ ਵਾਰ ਅਜਿਹਾ ਹੁੰਦਾ ਹੈ ਕਿ ਪਾਣੀ ਪੀਣ ਤੋਂ ਬਾਅਦ ਵੀ ਪਿਆਸ ਲੱਗਦੀ ਹੈ, ਜੋ ਕਿ ਆਮ ਨਹੀਂ ਹੈ। ਜੇ ਅਜਿਹਾ ਵਾਰ-ਵਾਰ ਹੁੰਦਾ ਹੈ ਤਾਂ ਤੁਹਾਨੂੰ ਕਈ ਬੀਮਾਰੀਆਂ ਲੱਗ ਸਕਦੀਆਂ ਹਨ।