Matthew Perry Death: ਅਮਰੀਕੀ-ਕੈਨੇਡੀਅਨ ਅਦਾਕਾਰ ਮੈਥਿਊ ਪੇਰੀ ਦਾ 54 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਅਦਾਕਾਰ ਲਾਸ ਏਂਜਲਸ ਦੇ ਆਪਣੇ ਘਰ ਵਿੱਚ ਮ੍ਰਿਤਕ ਪਾਇਆ ਗਿਆ ਹੈ।