Chia Seeds ਖਾਣ ਦੇ ਬਹੁਤ ਸਾਰੇ ਫਾਇਦੇ ਹਨ। ਇਹ ਚਮੜੀ ਅਤੇ ਵਾਲਾਂ ਲਈ ਬਹੁਤ ਫਾਇਦੇਮੰਦ ਹੈ। ਇਸ ਤੋਂ ਇਲਾਵਾ, ਇਹ ਫਾਈਬਰ, ਪ੍ਰੋਟੀਨ, ਕੈਲਸ਼ੀਅਮ, ਮੈਂਗਨੀਜ਼, ਓਮੇਗਾ-3 ਫੈਟੀ ਐਸਿਡ, ਫਾਸਫੋਰਸ ਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ।