ਡਾਇਬਟੀਜ਼ ਦੀ ਬਿਮਾਰੀ ਖੂਨ ਵਿੱਚ ਸ਼ੂਗਰ ਲੈਵਲ ਵਧਣ ਕਾਰਨ ਹੁੰਦੀ ਹੈ। ਜੇਕਰ ਤੁਸੀਂ ਵੀ ਸ਼ੂਗਰ ਦੇ ਮਰੀਜ਼ ਹੋ ਤਾਂ ਇਨ੍ਹਾਂ ਫਲਾਂ ਦਾ ਸੇਵਨ ਕਰ ਸਕਦੇ ਹੋ, ਜਿਸ ਨਾਲ ਬਲੱਡ ਸ਼ੂਗਰ ਨਹੀਂ ਵਧੇਗੀ।