ਸਿਹਤ ਨਾਲ ਜੁੜੀ ਕੋਈ ਅਜਿਹੀ ਸਮੱਸਿਆ ਨਹੀਂ ਹੈ, ਜਿਸ ਵਿੱਚ ਸਿਹਤਮੰਦ ਖੁਰਾਕ ਤੁਹਾਡੀ ਮਦਦ ਨਾ ਕਰ ਸਕੇ। ਜੇਕਰ ਤੁਸੀਂ ਬਿਮਾਰ ਹੋ, ਤਾਂ ਸਹੀ ਖ਼ੁਰਾਕ ਤੁਹਾਨੂੰ ਜਲਦੀ ਠੀਕ ਕਰ ਸਕਦੀ ਹੈ। ਗਾਊਟ (Gout) ਵਰਗੀਆਂ ਬਿਮਾਰੀਆਂ ਦਾ ਵੀ ਇਹੀ ਹਾਲ ਹੈ। ਜੇਕਰ ਤੁਹਾਡੇ Uric Acid ਦਾ ਪੱਧਰ ਉੱਚਾ ਹੈ, ਤਾਂ ਫਲ, ਸਾਬਤ ਅਨਾਜ ਅਤੇ ਕੁਝ ਪੀਣ ਵਾਲੇ ਪਦਾਰਥ ਇਸ ਨੂੰ ਘੱਟ ਕਰਨ ਵਿੱਚ ਮਦਦ ਕਰ ਸਕਦੇ ਹਨ। ਆਓ ਜਾਣਦੇ ਹਾਂ ਅਜਿਹੇ 5 ਫਲਾਂ ਬਾਰੇ ਜੋ ਸਰੀਰ 'ਚ ਯੂਰਿਕ ਐਸਿਡ ਦੇ ਪੱਧਰ ਨੂੰ ਘੱਟ ਕਰ ਸਕਦੇ ਹਨ। ਕੀਵੀ ਨਿੰਬੂ ਚੈਰੀ ਕੇਲਾ ਸੰਤਰਾ ਸੇਬ