ਕੁੜੀਆਂ ਵਿਰੁੱਧ ਜਿਨਸੀ ਹਿੰਸਾ ਦੁਨੀਆ ਭਰ ਵਿੱਚ ਇੱਕ ਗੰਭੀਰ ਸਮੱਸਿਆ ਬਣਦੀ ਜਾ ਰਹੀ ਹੈ।



ਦੁਨੀਆ ਭਰ ਵਿੱਚ ਹਰ 8 ਵਿੱਚੋਂ ਇੱਕ ਲੜਕੀ 18 ਸਾਲ ਦੀ ਉਮਰ ਤੋਂ ਪਹਿਲਾਂ ਜਿਨਸੀ ਹਿੰਸਾ ਦਾ ਸ਼ਿਕਾਰ ਹੁੰਦੀ ਹੈ।

Published by: ਗੁਰਵਿੰਦਰ ਸਿੰਘ

ਇਹ ਰਿਪੋਰਟ ਦੱਸਦੀ ਹੈ ਕਿ 14 ਤੋਂ 17 ਸਾਲ ਦੀ ਉਮਰ ਦੀਆਂ ਕੁੜੀਆਂ ਜ਼ਿਆਦਾਤਰ ਜਿਨਸੀ ਹਿੰਸਾ ਦਾ ਸ਼ਿਕਾਰ ਹੁੰਦੀਆਂ ਹਨ।

Published by: ਗੁਰਵਿੰਦਰ ਸਿੰਘ

ਦੁਨੀਆ ਭਰ ਵਿੱਚ 37 ਕਰੋੜ ਤੋਂ ਵੱਧ ਲੜਕੀਆਂ 18 ਸਾਲ ਦੀ ਉਮਰ ਤੋਂ ਪਹਿਲਾਂ ਜਿਨਸੀ ਹਿੰਸਾ ਦਾ ਸਾਹਮਣਾ ਕਰ ਚੁੱਕੀਆਂ ਹਨ।

ਲੜਕੀਆਂ ਦੇ ਖ਼ਿਲਾਫ਼ ਯੌਨ ਹਿੰਸਾ ਦੇ ਮਾਮਲੇ ਯੁੱਧ ਪ੍ਰਭਾਵਿਤ ਖੇਤਰਾਂ ਅਤੇ ਵਿਕਾਸਸ਼ੀਲ ਦੇਸ਼ਾਂ ਵਿੱਚ ਜ਼ਿਆਦਾ ਹਨ।

ਦੁਨੀਆ ‘ਚ ਜਿਨਸੀ ਹਿੰਸਾ ਦੇ ਸਭ ਤੋਂ ਵੱਧ ਮਾਮਲੇ ਅਫਰੀਕਾ ਦੇ ਖੇਤਰ ਵਿੱਚ ਸਾਹਮਣੇ ਆਉਂਦੇ ਹਨ।



ਇਸ ਤੋਂ ਇਲਾਵਾ ਪੂਰਬੀ ਅਤੇ ਦੱਖਣ-ਪੂਰਬੀ ਏਸ਼ੀਆ ਵਿੱਚ 73 ਮਿਲੀਅਨ ਲੜਕੀਆਂ ਜਿਨਸੀ ਹਿੰਸਾ ਤੋਂ ਪ੍ਰਭਾਵਿਤ ਹਨ।

Published by: ਗੁਰਵਿੰਦਰ ਸਿੰਘ

ਇਸ ਦੇ ਨਾਲ ਹੀ ਯੂਰਪ ਅਤੇ ਉੱਤਰੀ ਅਮਰੀਕਾ ਵਿੱਚ 68 ਮਿਲੀਅਨ ਕੁੜੀਆਂ ਜਿਨਸੀ ਹਿੰਸਾ ਤੋਂ ਪ੍ਰਭਾਵਿਤ ਹਨ।



ਜਦੋਂ ਕਿ ਲਾਤੀਨੀ ਅਮਰੀਕਾ ਅਤੇ ਕੈਰੇਬੀਅਨ ਦੇਸ਼ਾਂ ਵਿੱਚ ਇਹ ਅੰਕੜਾ 4.5 ਕਰੋੜ ਹੈ।

ਉੱਤਰੀ ਅਫਰੀਕਾ ਅਤੇ ਪੱਛਮੀ ਏਸ਼ੀਆ ਵਿੱਚ 29 ਮਿਲੀਅਨ ਲੜਕੀਆਂ ਜਿਨਸੀ ਹਿੰਸਾ ਤੋਂ ਪ੍ਰਭਾਵਿਤ ਹਨ।