ਰਾਸ਼ਟਰਪਤੀ ਸ਼ਾਸਨ ਸਾਡੇ ਦੇਸ਼ ਵਿੱਚ ਆਪਾਤਕਾਲੀਨ ਸਥਿਤੀ ਵਿੱਚ ਲਾਇਆ ਜਾਂਦਾ ਹੈ

ਸੂਬੇ ਦੀ ਕਾਰਜਕਾਰੀ ਸ਼ਕਤੀ ਕੇਂਦਰ ਸਰਕਾਰ ਨੂੰ ਚਲੀ ਜਾਂਦੀ ਹੈ ਅਤੇ ਉੱਥੇ ਹੀ ਸੂਬੇ ਦੇ ਕੰਮਾਂ ਦੀ ਦੇਖਰੇਖ ਕਰਦਾ ਹੈ

Published by: ਏਬੀਪੀ ਸਾਂਝਾ

ਤੁਹਾਨੂੰ ਦੱਸ ਦਈਏ ਕਿ ਰਾਸ਼ਟਰਪਤੀ ਸ਼ਾਸਨ ਲਾਗੂ ਹੋਣ ‘ਤੇ ਆਮ ਲੋਕਾਂ ਨੂੰ ਮੌਲਿਕ ਅਧਿਕਾਰਾਂ ਵਿੱਚ ਕਿਸੇ ਵੀ ਤਰ੍ਹਾਂ ਦਾ ਦਖਲ ਨਹੀਂ ਕੀਤਾ ਜਾਂਦਾ ਹੈ

Published by: ਏਬੀਪੀ ਸਾਂਝਾ

ਰਾਸ਼ਟਰਪਤੀ ਸ਼ਾਸਨ ਲੱਗਣ ਤੋਂ ਬਾਅਦ ਰਾਸ਼ਟਰਪਤੀ ਦੇ ਪ੍ਰਤੀਨਿਧੀ ਦੇ ਰੂਪ ਵਿੱਚ ਗਵਰਨਰ ਸੂਬੇ ਦਾ ਮੁਖੀ ਬਣ ਜਾਂਦਾ ਹੈ

Published by: ਏਬੀਪੀ ਸਾਂਝਾ

ਕਿਸੇ ਵਿੱਚ ਸੂਬੇ ਵਿੱਚ ਰਾਸ਼ਟਰਪਤੀ ਸ਼ਾਸਨ 6 ਮਹੀਨੇ ਲਈ ਲਾਇਆ ਜਾਂਦਾ ਹੈ

Published by: ਏਬੀਪੀ ਸਾਂਝਾ

ਇਨ੍ਹਾਂ 6 ਮਹੀਨਿਆਂ ਦੇ ਅੰਦਰ ਹੀ ਚੋਣ ਕਮਿਸ਼ਨ ਨੂੰ ਸੂਬੇ ਵਿੱਚ ਵੋਟਾਂ ਪੁਆ ਕੇ ਦੁਬਾਰਾ ਸਰਕਾਰ ਬਣਾਉਣ ਦੀ ਪ੍ਰਕਿਰਿਆ ਕਰਨੀ ਪੈਂਦੀ ਹੈ

Published by: ਏਬੀਪੀ ਸਾਂਝਾ

ਸ਼ਾਇਦ ਤੁਹਾਨੂੰ ਨਹੀਂ ਪਤਾ ਹੋਵੇਗਾ ਕਿ ਸਾਡੇ ਦੇਸ਼ ਵਿੱਚ ਕਿੰਨੀ ਵਾਰ ਰਾਸ਼ਟਰਪਤੀ ਸ਼ਾਸਨ ਲੱਗਿਆ ਹੈ

Published by: ਏਬੀਪੀ ਸਾਂਝਾ

ਤੁਹਾਨੂੰ ਦੱਸ ਦਈਏ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਹੁਣ ਤੱਕ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਕੁੱਲ 134 ਵਾਰ ਰਾਸ਼ਟਰਪਤੀ ਸ਼ਾਸਨ ਲਾਇਆ ਜਾ ਚੁੱਕਿਆ ਹੈ

Published by: ਏਬੀਪੀ ਸਾਂਝਾ

ਹਾਲਾਂਕਿ ਜਦੋਂ ਦੇਸ਼ ਵਿੱਚ ਰਾਸ਼ਟਰੀ ਆਪਾਤਕਾਲ ਲਾਗੂ ਹੋਵੇ ਤਾਂ ਇਸ ਨੂੰ ਵਧਾਇਆ ਜਾ ਸਕਦਾ ਹੈ, ਰਾਸ਼ਟਰਪਤੀ ਸ਼ਾਸਨ ਖਾਸ ਸਥਿਤੀਆਂ ਵਿੱਚ 3 ਸਾਲ ਤੱਕ ਵੱਧ ਸਕਦਾ ਹੈ

Published by: ਏਬੀਪੀ ਸਾਂਝਾ

ਰਾਸ਼ਟਰਪਤੀ ਸ਼ਾਸਨ ਸਭ ਤੋਂ ਪਹਿਲਾਂ ਸਾਲ 1951 ਵਿੱਚ ਪੰਜਾਬ ਵਿੱਚ ਲਾਗੂ ਕੀਤਾ ਗਿਆ ਸੀ

Published by: ਏਬੀਪੀ ਸਾਂਝਾ