CAA ਨੂੰ ਲੈਕੇ ਦੇਸ਼ ਦੇ ਕਈ ਹਿੱਸਿਆਂ ਵਿੱਚ ਵਿਵਾਦ ਖੜ੍ਹਾ ਹੋ ਚੁੱਕਿਆ ਹੈ ਉਸ ਵੇਲੇ ਲੱਖਾਂ ਲੋਕਾਂ ਨੂੰ ਇਸ ਕਾਨੂੰਨ ਦਾ ਵਿਰੋਧ ਕੀਤਾ ਸੀ ਹੁਣ ਗ੍ਰਹਿ ਮੰਤਰਾਲੇ ਨੇ ਸੀਏਏ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਪਰ ਕੀ ਤੁਹਾਨੂੰ ਪਤਾ ਹੈ ਸੀਏਏ ਦੀ ਫੁਲ ਫਾਰਮ ਕੀ ਹੈ CAA ਦੀ ਫੁਲ ਫਾਰਮ ਸਿਟੀਜਨਸ਼ਿਪ ਅਮੇਂਡਮੇਂਟ ਐਕਟ ਹੈ ਹਿੰਦੀ ਵਿੱਚ ਇਸ ਨੂੰ ਨਾਗਰਿਕਤਾ ਸੰਸ਼ੋਧਨ ਕਾਨੂੰਨ ਕਹਿੰਦੇ ਹਨ ਇਹ ਕਾਨੂੰਨ ਦੇਸ਼ ਭਰ ਵਿੱਚ ਲਾਗੂ ਹੋ ਗਿਆ ਹੈ ਇਸ ਵਿੱਚ ਹਰ ਭਾਰਤੀ ਨਾਗਰਿਕ ਦੇ ਅਧਿਕਾਰਾਂ ਨੂੰ ਸੁਰੱਖਿਅਤ ਕੀਤਾ ਜਾਵੇਗਾ ਇਸ ਕਾਨੂੰਨ ਦਸੰਬਰ 2019 ਵਿੱਚ ਸੰਸਦ ਵਿੱਚ ਪੇਸ਼ ਕੀਤਾ ਗਿਆ ਸੀ ਇਸ ਨੂੰ ਰਾਸ਼ਟਰਪਤੀ ਤੋਂ ਵੀ ਮੰਜ਼ੂਰੀ ਮਿਲ ਚੁੱਕੀ ਹੈ