ਭਾਰਤ ਵਿੱਚ ਵੱਖ ਵੱਖ ਧਰਮਾਂ ਨੂੰ ਮੰਨਣ ਵਾਲੇ ਲੋਕ ਰਹਿੰਦੇ ਹਨ।

Published by: ਗੁਰਵਿੰਦਰ ਸਿੰਘ

ਦੇਸ਼ ਦੇ ਕੁਝ ਹਿੱਸਿਆਂ ਵਿੱਚ ਇਸਾਈ ਧਰਮ ਨੂੰ ਮੰਨਣ ਵਾਲਿਆਂ ਦੀ ਗਿਣਤੀ ਕਾਫੀ ਜ਼ਿਆਦਾ ਹੈ।

ਉੱਤਰ ਪੂਰਬ ਦੇ ਕੁਝ ਸੂਬਿਆਂ ਵਿੱਚ ਇਨ੍ਹਾਂ ਦੀ ਗਿਣਤੀ ਦੂਜੇ ਧਰਮਾਂ ਨਾਲੋਂ ਜ਼ਿਆਦਾ ਹੈ।

Published by: ਗੁਰਵਿੰਦਰ ਸਿੰਘ

ਇਸ ਤੋਂ ਇਲਾਵਾ ਕਈ ਥਾਵਾਂ ਤੋਂ ਧਰਮ ਪਰਿਵਰਤਨ ਦੀਆਂ ਖ਼ਬਰਾਂ ਵੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।

Published by: ਗੁਰਵਿੰਦਰ ਸਿੰਘ

ਆਓ ਤੁਹਾਨੂੰ ਦੱਸ ਦਈਏ ਕਿ ਭਾਰਤ ਦੇ ਕਿਹੜੇ ਸੂਬੇ ਵਿੱਚ ਤੇਜ਼ੀ ਨਾਲ ਕ੍ਰਿਸ਼ਚਨ ਵਧ ਰਹੇ ਹਨ।

ਇੱਕ ਰਿਪੋਰਟ ਮੁਤਾਬਕ, ਨਾਰਥ ਈਸਟ ਵਿੱਚ ਤੇਜ਼ੀ ਨਾਲ ਕ੍ਰਿਸ਼ਚਨਾਂ ਦੀ ਗਿਣਤੀ ਵਧਦੀ ਜਾ ਰਹੀ ਹੈ।



ਅਰੁਣਾਚਲ ਪ੍ਰਦੇਸ਼ ਵਿੱਚ ਕ੍ਰਿਸਚਨਾਂ ਦੀ ਆਬਾਦੀ ਵੀ ਕਾਫੀ ਤੇਜ਼ੀ ਨਾਲ ਵਧ ਰਹੀ ਹੈ।



ਸਾਲ 2001 ਤੋਂ 2011 ਦੇ ਵਿਚਾਲੇ ਕ੍ਰਿਸ਼ਚਨਾਂ ਦੀ ਗਿਣਤੀ 12 ਫੀਸਦੀ ਤੱਕ ਵਧੀ ਹੈ।



ਇਸ ਤੋਂ ਬਾਅਦ ਦੂਜੇ ਨੰਬਰ ਉੱਤੇ ਨਾਂਅ ਮਨੀਪੁਰ ਦਾ ਆਉਂਦਾ ਹੈ ਜਿੱਥੇ 7 ਫੀਸਦੀ ਕ੍ਰਿਸ਼ਚਨ ਆਬਾਦੀ ਹੈ।

Published by: ਗੁਰਵਿੰਦਰ ਸਿੰਘ