ਸਾਡੇ ਦੇਸ਼ ਵਿੱਚ ਜੇਕਰ ਕੋਈ ਵਿਅਕਤੀ 18 ਸਾਲ ਜਾਂ ਇਸ ਤੋਂ ਵੱਧ ਉਮਰ ਦਾ ਹੈ ਤਾਂ ਉਸਨੂੰ ਵੋਟ ਪਾਉਣ ਦਾ ਅਧਿਕਾਰ ਹੈ। ਅਜਿਹੇ 'ਚ ਤੁਹਾਨੂੰ ਸ਼ਾਇਦ ਹੀ ਪਤਾ ਹੋਵੇਗਾ ਕਿ ਸਾਡੇ ਦੇਸ਼ 'ਚ ਕੁਝ ਲੋਕ ਅਜਿਹੇ ਵੀ ਹਨ, ਜਿਨ੍ਹਾਂ ਨੂੰ ਦੇਸ਼ ਦਾ ਨਾਗਰਿਕ ਹੋਣ ਦੇ ਬਾਵਜੂਦ ਵੋਟ ਪਾਉਣ ਦਾ ਅਧਿਕਾਰ ਨਹੀਂ ਹੈ ਆਓ ਜਾਣਦੇ ਹਾਂ ਇਹ ਲੋਕ ਵੋਟ ਕਿਉਂ ਨਹੀਂ ਪਾ ਸਕਦੇ ਅਤੇ ਇਸ ਦੇ ਪਿੱਛੇ ਕੀ ਕਾਰਨ ਹੈ। ਭਾਰਤ ਵਿੱਚ ਇਹ ਲੋਕ ਵੋਟ ਨਹੀਂ ਪਾ ਸਕਦੇ 1. ਜੇਕਰ ਕਿਸੇ ਵਿਅਕਤੀ ਨੂੰ ਅਦਾਲਤ ਦੁਆਰਾ ਮਾਨਸਿਕ ਤੌਰ 'ਤੇ ਬਿਮਾਰ ਕਰਾਰ ਦਿੱਤਾ ਗਿਆ ਹੈ, ਤਾਂ ਉਸ ਵਿਅਕਤੀ ਨੂੰ ਵੋਟ ਪਾਉਣ ਦਾ ਅਧਿਕਾਰ ਨਹੀਂ ਹੈ 2. ਜੇਕਰ ਤੁਸੀਂ ਕਿਸੇ ਵਿਦੇਸ਼ੀ ਦੇਸ਼ ਵਿੱਚ ਸੈਟਲ ਹੋ ਗਏ ਹੋ ਅਤੇ ਉੱਥੇ ਦੀ ਨਾਗਰਿਕਤਾ ਲੈ ਲਈ ਹੈ ਜੇਕਰ ਤੁਹਾਡੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਤੁਹਾਡਾ ਨਾਮ ਵੋਟਿੰਗ ਸੂਚੀ ਵਿੱਚ ਨਹੀਂ ਹੈ, ਜੇਕਰ ਤੁਸੀਂ ਕਿਸੇ ਜੁਰਮ ਲਈ ਜੇਲ੍ਹ ਗਏ ਹੋ ਅਤੇ ਜੇਲ੍ਹ ਵਿੱਚ ਬੰਦ ਹੋ, ਫਿਰ ਵੀ ਤੁਹਾਨੂੰ ਵੋਟ ਦਾ ਅਧਿਕਾਰ ਨਹੀਂ ਹੈ। ਫਿਰ ਚਾਹੇ ਭਾਵੇਂ ਅੰਡਰ ਟਰਾਇਲ ਕੈਦੀ ਹੀ ਕਿਉਂ ਨਾ ਹੋਵੋ। ਹਾਲਾਂਕਿ, ਕੁਝ ਕੈਦੀਆਂ ਨੂੰ ਵੋਟ ਪਾਉਣ ਦੀ ਇਜਾਜ਼ਤ ਹੈ। ਹਾਲਾਂਕਿ, ਕੁਝ ਕੈਦੀਆਂ ਨੂੰ ਵੋਟ ਪਾਉਣ ਦੀ ਇਜਾਜ਼ਤ ਹੈ।