Sunita Williams: ਨਾਸਾ ਵੱਲੋਂ ਪੁਲਾੜ ਮਿਸ਼ਨ 'ਤੇ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ਗਏ ਸੁਨੀਤਾ ਵਿਲੀਅਮਜ਼ ਅਤੇ ਬੈਰੀ ਬੁੱਚ ਵਿਲਮੋਰ, ਉਥੇ ਹੀ ਫਸੇ ਹੋਏ ਹਨ। ਉਨ੍ਹਾਂ ਦੇ ਸਪੇਸਕ੍ਰਾਫਟ 'ਚ ਖਰਾਬੀ ਕਾਰਨ ਉਨ੍ਹਾਂ ਨੂੰ ਧਰਤੀ 'ਤੇ ਬੁਲਾ ਲਿਆ ਗਿਆ ਹੈ।