Petrol Diesel Rate: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਸਸਤੀਆਂ ਹੋ ਸਕਦੀਆਂ ਹਨ, ਕਿਉਂਕਿ ਸਰਕਾਰ ਇੱਕ ਵਾਰ ਫਿਰ ਤੇਲ ਦੀਆਂ ਕੀਮਤਾਂ 'ਤੇ ਟੈਕਸ ਘਟਾ ਸਕਦੀ ਹੈ। ਰਿਪੋਰਟ 'ਚ ਕਿਹਾ ਗਿਆ ਹੈ ਕਿ ਮਹਿੰਗਾਈ ਦਰ ਨੂੰ ਘੱਟ ਕਰਨ ਲਈ ਭਾਰਤ ਸਰਕਾਰ ਈਂਧਨ ਅਤੇ ਕੁਝ ਹੋਰ ਚੀਜ਼ਾਂ 'ਤੇ ਟੈਕਸ ਘਟਾ ਸਕਦੀ ਹੈ।