ਸ਼ੂਗਰ ਦੇ ਮਰੀਜ਼ਾਂ ਲਈ ਅਦਰਕ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਹੁੰਦਾ ਹੈ। ਡਾਇਬਟੀਜ਼ ਦੇ ਮਰੀਜਾਂ ਨੂੰ ਖਾਣੇ ਵਿੱਚ ਅਦਰਕ ਜ਼ਰੂਰ ਸ਼ਾਮਿਲ ਕਰਨਾ ਚਾਹੀਦਾ ਹੈ। ਡਾਇਬਟੀਜ਼ ਦੇ ਮਰੀਜ਼ਾਂ ਨੂੰ ਖਾਣ-ਪੀਣ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ