ਬਾਲੀਵੁੱਡ ਅਭਿਨੇਤਾ ਅਰਬਾਜ਼ ਖਾਨ ਦੀ ਪ੍ਰੇਮਿਕਾ ਜਾਰਜੀਆ ਐਂਡਰਿਆਨੀ ਦੀਆਂ ਬਿਕਨੀ ਵਿੱਚ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।