ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਇੰਨੀਂ ਦਿਨੀਂ ਖੂਬ ਚਰਚਾ 'ਚ ਬਣੇ ਹੋਏ ਹਨ।



ਅਦਾਕਾਰਾ ਦੀ ਫਿਲਮ 'ਵਾਰਨਿੰਗ 2' ਹਾਲ ਹੀ 'ਚ ਰਿਲੀਜ਼ ਹੋਈ ਹੈ ਅਤੇ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤੀ ਜਾ ਰਹੀ ਹੈ।



ਗਿੱਪੀ ਤੇ ਉਨ੍ਹਾਂ ਦੀ ਫਿਲਮ ਦੀ ਟੀਮ ਆਪਣੀ ਇਸ ਫਿਲਮ ਦੀ ਕਾਮਯਾਬੀ ਦਾ ਖੂਬ ਅਨੰਦ ਮਾਣ ਰਹੇ ਹਨ।



ਇਸ ਦਰਮਿਆਨ ਗਿੱਪੀ ਨੇ ਆਪਣੇ ਦੋਸਤਾਂ ਨਾਲ ਰੱਜ ਕੇ ਪਾਰਟੀ ਕੀਤੀ



ਅਤੇ ਸ਼ਰਾਬ ਦੇ ਨਸ਼ੇ 'ਚ ਟੱਲੀ ਹੋ ਗਏ।



ਇਹ ਗੱਲ ਗਿੱਪੀ ਨੇ ਖੁਦ ਆਪਣੇ ਸੋਸ਼ਲ ਮੀਡੀਆ 'ਤੇ ਵੀਡੀਓ ਸ਼ੇਅਰ ਕਰ ਦੱਸੀ ਹੈ।



ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਦੋਸਤਾਂ ਨਾਲ ਸ਼ਰਾਬ ਪੀ ਰਹੇ ਸੀ।



ਪਾਰਟੀ ਦੌਰਾਨ ਉਨ੍ਹਾਂ ਨੇ ਜ਼ਿਆਦਾ ਸ਼ਰਾਬ ਪੀ ਲਈ



ਅਤੇ ਉਬਰ ਕੈਬ ਮੰਗਵਾ ਕੇ ਘਰ ਵੱਲ ਤੁਰ ਪਏ,



ਅੱਗੇ ਜੋ ਹੋਇਆ ਦੇਖੋ ਇਸ ਵੀਡੀਓ 'ਚ: