ਭੋਜਪੁਰੀ ਅਦਾਕਾਰਾ ਨੇਹਾ ਮਲਿਕ ਆਪਣੇ ਲੁੱਕ ਤੇ ਪਰਫੈਕਟ ਫਿਗਰ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ

ਅਦਾਕਾਰਾ ਦੇ ਸ਼ਾਨਦਾਰ ਲੁੱਕ ਕਾਰਨ ਲੱਖਾਂ ਲੋਕ ਉਸ ਦੇ ਫੈਨਜ਼ ਬਣ ਗਏ ਹਨ

ਹੁਣ ਇਕ ਵਾਰ ਫਿਰ ਉਨ੍ਹਾਂ ਨੇ ਆਪਣੇ ਨਵੇਂ ਲੁੱਕ ਨਾਲ ਫ਼ੈਨਜ ਦੇ ਦਿਲਾਂ ਦੀ ਧੜਕਣ ਵਧਾ ਦਿੱਤੀ ਹੈ

ਨੇਹਾ ਮਲਿਕ ਨੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ ਕਿਲਰ ਲੁੱਕ ਦੀਆਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ

ਤਸਵੀਰਾਂ 'ਚ ਨੇਹਾ ਦਾ ਕਾਤਲਾਨਾ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ

ਫ਼ੈਨਜ ਉਨ੍ਹਾਂ ਦੀਆਂ ਤਸਵੀਰਾਂ ਤੋਂ ਨਜਰਾਂ ਨਹੀਂ ਹਟਾ ਪਾ ਰਹੇ

ਨੇਹਾ ਮਲਿਕ ਨੇ ਆਪਣਾ ਨਵਾਂ ਫੋਟੋਸ਼ੂਟ ਕਰਵਾਇਆ ਹੈ

ਪਿੰਕ ਕਲਰ ਦੇ ਆਊਟਫਿਟ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ

ਆਪਣੇ ਲੁੱਕ ਨੂੰ ਪੂਰਾ ਕਰਨ ਲਈ ਨੇਹਾ ਨੇ ਆਪਣੇ ਵਾਲਾਂ ਨੂੰ ਖੁੱਲ੍ਹਾ ਰੱਖਿਆ ਅਤੇ ਕੰਨਾਂ 'ਚ ਮੈਚਿੰਗ ਏਅਰਿੰਗ ਪਾਏ ਹਨ