Glenn Mcgrath Suggestion To Jasprit Bumrah: ਭਾਰਤੀ ਟੀਮ ਦੇ ਮੁੱਖ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਪਿੱਠ ਦੀ ਸੱਟ ਤੋਂ ਬਾਅਦ ਆਇਰਲੈਂਡ ਖਿਲਾਫ 18 ਅਗਸਤ ਤੋਂ ਸ਼ੁਰੂ ਹੋਣ ਵਾਲੀ 3 ਮੈਚਾਂ ਦੀ ਟੀ-20 ਸੀਰੀਜ਼ ਤੋਂ ਵਾਪਸੀ ਕਰਨਗੇ।