ਬੱਕਰੀ ਦੇ ਦੁੱਧ ਵਿੱਚ ਮੈਗਨੀਸ਼ੀਅਮ ਦੀ ਚੰਗੀ ਮਾਤਰਾ ਪਾਈ ਜਾਂਦੀ ਹੈ, ਜੋ ਕਿ ਦਿਲ ਲਈ ਖਾਸ ਤੌਰ 'ਤੇ ਫਾਇਦੇਮੰਦ ਮੰਨੀ ਜਾਂਦੀ ਹੈ।