Gold Rate: ਸਰਾਫਾ ਬਾਜ਼ਾਰ 'ਚ ਅੱਜ ਜ਼ਬਰਦਸਤ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਅੱਜ ਸੋਨੇ ਅਤੇ ਚਾਂਦੀ ਦੋਵਾਂ ਕੀਮਤੀ ਧਾਤਾਂ ਦੀਆਂ ਕੀਮਤਾਂ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ।