ਮਕਰ ਸੰਕ੍ਰਾਂਤੀ 'ਤੇ ਸੋਨੇ ਦੀਆਂ ਕੀਮਤਾਂ 'ਚ ਫਿਰ ਵਾਧਾ ਹੋਇਆ ਹੈ। ਸ਼ਨੀਵਾਰ (13 ਜਨਵਰੀ) ਨੂੰ ਸੋਨੇ ਦੀ ਕੀਮਤ 'ਚ 100 ਰੁਪਏ ਪ੍ਰਤੀ 10 ਗ੍ਰਾਮ ਦਾ ਮਾਮੂਲੀ ਵਾਧਾ ਹੋਇਆ ਹੈ।