ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਹੈ। ਦਿੱਲੀ ਸਰਾਫਾ ਬਾਜ਼ਾਰ (Delhi bullion market) 'ਚ ਸੋਨੇ ਦੀਆਂ ਕੀਮਤਾਂ (gold prices) 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ।