PM Kisan Yojana: ਮੋਦੀ ਸਰਕਾਰ ਦੇਸ਼ ਦੇ ਕਰੋੜਾਂ ਕਿਸਾਨਾਂ ਲਈ ਕਈ ਯੋਜਨਾਵਾਂ ਚਲਾਉਂਦੀ ਹੈ। ਇਨ੍ਹਾਂ ਸਾਰੀਆਂ ਸਕੀਮਾਂ ਦਾ ਮਕਸਦ ਕਿਸਾਨਾਂ ਨੂੰ ਆਰਥਿਕ ਮਦਦ ਪ੍ਰਦਾਨ ਕਰਨਾ ਹੈ।