ਦਵਾਈਆਂ ਦੀ ਵਿਕਰੀ ਨੂੰ ਲੈ ਕੇ ਸਰਕਾਰ ਨਿਯਮ ਕਾਨੂੰਨ ਬਣਾਉਂਦੀ ਰਹਿੰਦੀ ਹੈ। ਕਈ ਵਾਰ ਵੱਖ-ਵੱਖ ਤਰ੍ਹਾਂ ਦੀਆਂ ਦਵਾਈਆਂ 'ਤੇ ਵੀ ਪਾਬੰਦੀ ਲੱਗ ਚੁੱਕੀ ਹੈ। ਪਰ ਹੁਣ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਕੋਈ ਵੀ ਮੈਡੀਕਲ ਸਟੋਰ ਤੋਂ Painkillers ਨਹੀਂ ਖਰੀਦ ਸਕਦਾ।