ਸਰਕਾਰ ਵੱਲੋਂ ਅਜਿਹੀਆਂ ਕਈ ਸਕੀਮਾਂ ਚਲਾਈਆਂ ਜਾਂਦੀਆਂ ਹਨ, ਜਿਨ੍ਹਾਂ ਦਾ ਸਿੱਧਾ ਲਾਭ ਲੋਕਾਂ ਨੂੰ ਮਿਲਦਾ ਹੈ। ਅੱਜ ਅਸੀਂ ਇਕ ਅਜਿਹੀ ਸਕੀਮ ਬਾਰੇ ਜਾਣਕਾਰੀ ਦੇ ਰਹੇ ਹਾਂ, ਜੋ ਨੌਜਵਾਨਾਂ ਨੂੰ ਹਰ ਮਹੀਨੇ ਬਿਨਾਂ ਨਿਵੇਸ਼ ਦੇ ਪੈਸੇ ਦਿੰਦੀ ਹੈ।