ਚੀਕੂ ਵਿਚ ਪਾਏ ਜਾਣ ਵਾਲੇ ਵਿਟਾਮਿਨ ਬੀ, ਵਿਟਾਮਿਨ ਈ, ਪੋਟਾਸ਼ੀਅਮ, ਫਾਈਬਰ ਅਤੇ ਖਣਿਜ ਸਰੀਰ ਲਈ ਬਹੁਤ ਫਾਇਦੇਮੰਦ ਹੁੰਦੇ ਹਨ।