ਖੀਰਾ ਕਬਜ਼ ਦੀ ਸਮੱਸਿਆ ਨੂੰ ਦੂਰ ਕਰਕੇ ਪੇਟ ਸਾਫ ਰੱਖਣ ਵਿੱਚ ਮਦਦ ਕਰਦਾ ਹੈ ਡਾਇਬਟੀਜ਼ ਦੇ ਮਰੀਜ਼ਾਂ ਨੂੰ ਸੇਵਨ ਕਰਨਾ ਚੰਗਾ ਹੁੰਦਾ ਹੈ ਖੀਰਾ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ ਖੀਰ ਖਾਣ ਨਾਲ ਮੋਟਾਪਾ ਵੀ ਦੂਰ ਹੁੰਦਾ ਹੈ ਖੀਰਾ ਮੂੰਹ ਵਿੱਚ ਮੌਜੂਦ ਬੈਕਟੀਰੀਆ ਨੂੰ ਖਤਮ ਕਰਨ ਵਿੱਚ ਮਦਦ ਕਰਦਾ ਹੈ ਖੀਰਾ ਵਿੱਚ ਪਾਏ ਜਾਣ ਵਾਲੇ ਪ੍ਰੋਟੀਨ ਸਰੀਰ ਵਿੱਚ ਕੈਂਸਰ ਨੂੰ ਰੋਕਦਾ ਹੈ ਇਮਿਊਨਿਟੀ ਪਾਵਰ ਨੂੰ ਮਜ਼ਬੂਤ ਬਣਾਉਣ ਵਿੱਚ ਖੀਰਾ ਅਹਿਮ ਹੈ ਜੇਕਰ ਖੀਰੇ ਨੂੰ ਛਿਲਕੇ ਸਮੇਤ ਖਾਧਾ ਜਾਵੇ ਤਾਂ ਇਹ ਹੱਡੀਆਂ ਨੂੰ ਫਾਇਦਾ ਪਹੁੰਚਾਉਂਦਾ ਹੈ ਖੀਰਾ ਦੇ ਨਿਯਮਿਤ ਸੇਵਨ ਨਾਲ ਪਥਰੀ ਦੀ ਬਿਮਾਰੀ ਦੀ ਦੂਰ ਹੁੰਦੀ ਹੈ ਖੀਰਾ ਪੇਸ਼ਾਬ ਦੀ ਸਮੱਸਿਆ ਨੂੰ ਦੂਰ ਕਰਨ ਵਿੱਚ ਫਾਇਦੇਮੰਦ ਹੈ