ਗੁਜਰਾਤ ਟਾਈਟਨਸ ਨੇ ਰਾਜਸਥਾਨ ਰਾਇਲਜ਼ ਨੂੰ 7 ਵਿਕਟਾਂ ਨਾਲ ਹਰਾ ਕੇ IPL 2022 ਦਾ ਖਿਤਾਬ ਜਿੱਤ ਲਿਆ ਹੈ।

ਫਾਈਨਲ ਮੈਚ 'ਚ ਰਾਜਸਥਾਨ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 131 ਦੌੜਾਂ ਦਾ ਟੀਚਾ ਦਿੱਤਾ ਸੀ

ਜਵਾਬ ਵਿੱਚ ਗੁਜਰਾਤ ਨੇ ਸਿਰਫ਼ 18.1 ਓਵਰਾਂ ਵਿੱਚ ਹੀ ਟੀਚਾ ਹਾਸਲ ਕਰ ਲਿਆ

ਉਸ ਤੋਂ ਇਲਾਵਾ ਡੇਵਿਡ ਮਿਲਰ ਨੇ ਵੀ 19 ਗੇਂਦਾਂ ਵਿੱਚ 32 ਦੌੜਾਂ ਦੀ ਪਾਰੀ ਖੇਡ ਕੇ ਟੀਮ ਦੀ ਜਿੱਤ ਵਿੱਚ ਅਹਿਮ ਯੋਗਦਾਨ ਪਾਇਆ

ਰਾਜਸਥਾਨ ਲਈ ਇਸ ਮੈਚ ਵਿੱਚ ਜੋਸ ਬਟਲਰ ਨੇ ਸਭ ਤੋਂ ਵੱਧ ਦੌੜਾਂ ਬਣਾਈਆਂ

ਰਾਜਸਥਾਨ ਲਈ ਇਸ ਮੈਚ ਵਿੱਚ ਜੋਸ ਬਟਲਰ ਨੇ ਸਭ ਤੋਂ ਵੱਧ ਦੌੜਾਂ ਬਣਾਈਆਂ

ਉਸ ਨੇ 39 ਦੌੜਾਂ ਦੀ ਪਾਰੀ ਖੇਡੀ

ਉਸ ਨੇ 39 ਦੌੜਾਂ ਦੀ ਪਾਰੀ ਖੇਡੀ

ਟੀਮ ਲਈ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਨੇ ਸਭ ਤੋਂ ਵੱਧ ਦੌੜਾਂ ਬਣਾਈਆਂ

ਟੀਮ ਲਈ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਨੇ ਸਭ ਤੋਂ ਵੱਧ ਦੌੜਾਂ ਬਣਾਈਆਂ

ਉਸ ਨੇ 22 ਦੌੜਾਂ ਦਾ ਯੋਗਦਾਨ ਪਾਇਆ

ਉਸ ਨੇ 22 ਦੌੜਾਂ ਦਾ ਯੋਗਦਾਨ ਪਾਇਆ

ਮੈਚ 'ਚ ਫਰਗੂਸਨ ਨੇ IPL ਦੇ ਇਤਿਹਾਸ 'ਚ ਸਭ ਤੋਂ ਤੇਜ਼ ਗੇਂਦ ਸੁੱਟੀ

ਮੈਚ 'ਚ ਫਰਗੂਸਨ ਨੇ IPL ਦੇ ਇਤਿਹਾਸ 'ਚ ਸਭ ਤੋਂ ਤੇਜ਼ ਗੇਂਦ ਸੁੱਟੀ

ਉਸ ਨੇ 157.3 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਗੇਂਦ ਸੁੱਟੀ