ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਿੱਖਾਂ ਦੇ ਦਸਵੇਂ ਗੁਰੂ ਹਨ 17 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਵੇਗਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ 22 ਦਸੰਬਰ 1666 ਨੂੰ ਹੋਇਆ ਸੀ ਇਸ ਕਰਕੇ ਇਸ ਦਿਨ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਵੇਗਾ ਸਾਲ 2024 ਵਿੱਚ 17 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਵੇਗਾ ਇਸ ਦਿਨ ਗੁਰਦੁਆਰਾ ਸਾਹਿਬ ਵਿੱਚ ਸਮਾਗਮ ਕਰਵਾਏ ਜਾਂਦੇ ਹਨ ਇਸ ਦਿਨ ਵੱਡੀ ਗਿਣਤੀ ਵਿੱਚ ਸ਼ਰਧਾਲੂ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਦੇ ਹਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਉਨ੍ਹਾਂ ਨੇ ਕੌਮ ਲਈ ਆਪਣਾ ਪੂਰਾ ਪਰਿਵਾਰ ਵਾਰ ਦਿੱਤਾ