ਅੱਜ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਦੇਸ਼ ਭਰ ਵਿੱਚ ਮਨਾਇਆ ਗਿਆ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਵੱਡੀ ਗਿਣਤੀ ਵਿੱਚ ਸੰਗਤ ਦਰਬਾਰ ਸਾਹਿਬ ਹੋਈ ਨਤਮਸਤਕ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ ਸੰਗਤਾਂ ਨੇ ਗੁਰੂ ਘਰ ਹਾਜ਼ਰੀ ਭਰ ਕੇ ਪ੍ਰਾਪਤ ਕੀਤੀ ਖੁਸ਼ੀਆਂ ਦਰਬਾਰ ਸਾਹਿਬ ਵਿਖੇ ਸ਼ਾਮ ਨੂੰ ਰਹਿਰਾਸ ਸਾਹਿਬ ਦਾ ਹੋਇਆ ਪਾਠ ਇਸ ਤੋਂ ਬਾਅਦ ਹੋਈ ਆਤਿਸ਼ਬਾਜੀ ਇਸ ਦੇ ਨਾਲ ਹੀ ਸੰਗਤਾਂ ਨੇ ਦੀਪਮਾਲਾ ਵੀ ਕੀਤੀ ਦੂਰ ਦੁਰਾਡੇ ਤੋਂ ਸੰਗਤਾਂ ਇਹ ਦ੍ਰਿਸ਼ ਦੇ ਕੇ ਨਿਹਾਲ ਹੋਈਆਂ ਸੰਗਤਾਂ ਨੇ ਸਰਬਤ ਦੇ ਭਲੇ ਦੀ ਅਰਦਾਸ ਵੀ ਕੀਤੀ