Hair Fall : ਅੱਜ-ਕੱਲ੍ਹ ਵਾਲਾਂ ਦਾ ਝੜਨਾ ਇੱਕ ਆਮ ਗੱਲ ਹੋ ਗਈ ਹੈ, ਚਾਹੇ ਜਵਾਨ ਹੋਵੇ ਜਾਂ ਬੁੱਢੇ, ਇਹ ਸਮੱਸਿਆ ਕਿਸੇ ਵੀ ਉਮਰ ਵਿੱਚ ਹੋ ਸਕਦੀ ਹੈ।