ਵਾਲਾਂ ਦਾ ਝੜਨਾ ਬਹੁਤ ਸਾਰੇ ਲੋਕਾਂ ਲਈ ਸਮੱਸਿਆ ਹੈ। ਖਾਸ ਕਰਕੇ ਸਰਦੀਆਂ ਵਿੱਚ ਵਾਲ ਸੁੱਕੇ ਅਤੇ ਬੇਜਾਨ ਹੋ ਜਾਂਦੇ ਹਨ ਅਤੇ ਟੁੱਟਣ ਲੱਗਦੇ ਹਨ।