ਛੋਟੇ ਪਰਦੇ ਤੋਂ ਬਾਲ ਕਲਾਕਾਰ ਵਜੋਂ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਹੰਸਿਕਾ ਮੋਟਵਾਨੀ ਦੇ ਅੱਜ ਲੱਖਾਂ ਫੈਨਜ਼ ਹਨ। ਅਦਾਕਾਰਾ ਨੇ ਕੁਝ ਸਮਾਂ ਪਹਿਲਾਂ ਆਪਣੀਆਂ ਬੇਹੱਦ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ।