ਇੰਗਲੈਂਡ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਇਓਨ ਮੋਰਗਨ ਅੱਜ ਆਪਣਾ 36ਵਾਂ ਜਨਮਦਿਨ ਮਨਾ ਰਹੇ ਹਨ। ਇੰਗਲੈਂਡ ਕ੍ਰਿਕਟ ਦੇ ਇਤਿਹਾਸ ਵਿੱਚ ਮੋਰਗਨ ਦਾ ਨਾਮ ਸੁਨਹਿਰੀ ਅੱਖਰਾਂ ਵਿੱਚ ਦਰਜ ਹੈ।