New Indian Captain: ਭਾਰਤੀ ਟੀਮ ਦੇ ਸਟਾਰ ਆਲਰਾਊਂਡਰ ਹਾਰਦਿਕ ਪੰਡਯਾ ਵਨਡੇ ਅਤੇ ਟੀ-20 ਟੀਮ ਦੇ ਨਵੇਂ ਕਪਤਾਨ ਬਣ ਸਕਦੇ ਹਨ।