Hardik Pandya: ਹਾਲ ਹੀ 'ਚ ਹਾਰਦਿਕ ਪਾਂਡਿਆ ਵਿਸ਼ਵ ਕੱਪ 'ਚ ਬੰਗਲਾਦੇਸ਼ ਖਿਲਾਫ ਮੈਚ 'ਚ ਜ਼ਖਮੀ ਹੋ ਗਏ ਸਨ। ਉਦੋਂ ਤੋਂ ਉਹ ਮੈਦਾਨ ਤੋਂ ਦੂਰ ਹੈ।