ਉਨ੍ਹਾਂ ਨੇ ਇਸ ਫੋਟੋ ਕੈਪਸ਼ਨ 'ਚ ਲਿਖਿਆ ਕਿ ਅਸੀਂ ਤਿੰਨ ਸਾਲ ਪਹਿਲਾਂ ਲਏ ਗਏ ਵਾਅਦੇ ਨੂੰ ਦੁਹਰਾਉਂਦੇ ਹੋਏ ਪਿਆਰ ਦੇ ਇਸ ਟਾਪੂ 'ਤੇ ਵੈਲੇਨਟਾਈਨ ਡੇ ਮਨਾਇਆ। ਇਸ ਨਾਲ ਹੀ ਉਨ੍ਹਾਂ ਅੱਗੇ ਲਿਖਿਆ, ਅਸੀਂ ਆਪਣੇ ਪਿਆਰ ਦਾ ਜਸ਼ਨ ਮਨਾਉਣ ਲਈ ਆਪਣੇ ਪਰਿਵਾਰ ਤੇ ਦੋਸਤਾਂ ਨੂੰ ਆਪਣੇ ਨਾਲ ਰੱਖ ਕੇ ਖੁਸ਼ਕਿਸਮਤ ਮਹਿਸੂਸ ਕਰ ਰਹੇ ਹਾਂ।