ਪ੍ਰਾਂਜਲ ਦਹੀਆ ਮਸ਼ਹੂਰ ਹਰਿਆਣਵੀ ਗਾਇਕਾ ਹੈ।



ਉਹ ਆਪਣੇ ਗੀਤਾਂ ਨੂੰ ਲੈ ਕੇ ਚਰਚਾ 'ਚ ਰਹਿੰਦੀ ਹੈ।

ਉਹ ਖੂਬਸੂਰਤੀ ਕਾਰਨ ਵੀ ਸੁਰਖੀਆਂ 'ਚ ਰਹਿੰਦੀ ਹੈ।

ਪ੍ਰਾਂਜਲ ਸੋਸ਼ਲ ਮੀਡੀਆ 'ਤੇ ਸੁਰਖੀਆਂ 'ਚ ਰਹਿੰਦੀ ਹੈ।

ਉਹ ਹਮੇਸ਼ਾ ਸੋਸ਼ਲ ਮੀਡੀਆ 'ਤੇ ਐਕਟਿਵ ਰਹਿੰਦੀ ਹੈ।

ਉਹ ਗਲੈਮਰ ਰਾਹੀਂ ਲੋਕਾਂ ਨੂੰ ਦੀਵਾਨਾ ਬਣਾਉਂਦੀ ਹੈ।

ਉਹ ਖੂਬਸੂਰਤ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਹੈ।

ਉਸ ਦੀਆਂ ਅਦਾਵਾਂ ਕਾਇਲ ਕਰਨ ਵਾਲੀਆਂ ਹੁੰਦੀਆਂ ਹਨ।

ਪ੍ਰਾਂਜਲ ਦਹੀਆ ਦਾ ਹਰ ਅੰਦਾਜ਼ ਬੇਹੱਦ ਗਲੈਮਰਸ ਹੁੰਦਾ ਹੈ।

ਕੁਝ ਸਮਾਂ ਪਹਿਲਾਂ ਉਨ੍ਹਾਂ ਦਾ ਗੀਤ 'ਜਿਪਸੀ' ਰਿਲੀਜ਼ ਹੋਇਆ ਸੀ।