Health News : ਸਰੀਰ ਨੂੰ ਬਿਮਾਰੀਆਂ ਦੇ ਕਹਿਰ ਤੋਂ ਬਚਾਉਣ ਲਈ ਬਹੁਤ ਜ਼ਿਆਦਾ ਪੋਸ਼ਣ ਦੀ ਲੋੜ ਹੁੰਦੀ ਹੈ। ਜ਼ਰੂਰੀ ਵਿਟਾਮਿਨ ਤੇ ਖਣਿਜ ਪ੍ਰਾਪਤ ਕਰਨ ਲਈ ਲੋਕ ਕਈ ਤਰ੍ਹਾਂ ਦੇ ਫਲਾਂ ਤੇ ਸਬਜ਼ੀਆਂ ਦਾ ਸੇਵਨ ਕਰਦੇ ਹਨ।