Blueberry Health Benefits: ਅਸੀਂ ਸਾਰੇ ਜਾਣਦੇ ਹਾਂ ਕਿ ਫਲ ਸਾਡੀ ਸਿਹਤ ਲਈ ਕਿੰਨੇ ਫਾਇਦੇਮੰਦ ਹੁੰਦੇ ਹਨ, ਇਸੇ ਲਈ ਸਿਹਤ ਮਾਹਿਰ ਵੀ ਕਹਿੰਦੇ ਹਨ ਕਿ ਤੁਹਾਨੂੰ ਦਿਨ ਵਿਚ ਘੱਟੋ-ਘੱਟ 2 ਤੋਂ 3 ਫਲਾਂ ਦਾ ਸੇਵਨ ਕਰਨਾ ਚਾਹੀਦਾ ਹੈ।