ਚੁਕੰਦਰ ਸਿਹਤ ਲਈ ਬਹੁਤ ਫਾਇਦੇਮੰਦ ਹੈ, ਇਸ 'ਚ ਕਈ ਵਿਟਾਮਿਨ ਹੁੰਦੇ ਹਨ, ਜੋ ਸਰੀਰ ਨੂੰ ਕਈ ਬਿਮਾਰੀਆਂ ਤੋਂ ਬਚਾਉਂਦੇ ਹਨ।



ਇਸ 'ਚ ਸੋਡੀਅਮ, ਪੋਟਾਸ਼ੀਅਮ, ਕੈਲਸ਼ੀਅਮ, ਫਾਸਫੋਰਸ ਅਤੇ ਹੋਰ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ। ਆਓ ਜਾਣਦੇ ਹਾਂ ਫਾਇਦੇ:



ਖੂਨ ਦੀ ਕਮੀ ਨੂੰ ਦੂਰ ਕਰਨ 'ਚ ਹੈ ਅਸਰਦਾਰ



ਪਾਚਨ ਸ਼ਕਤੀ ਨੂੰ ਸੁਧਾਰੇ



ਐਨਰਜੀ ਲੈਵਲ ਵਧਾਉਣ 'ਚ ਮਦਦਗਾਰ



ਚਮੜੀ ਲਈ ਫਾਇਦੇਮੰਦ



ਯਾਦਦਾਸ਼ਤ ਵਧਾਉਣ 'ਚ ਮਦਦਗਾਰ