ਕਾਲੇ ਨਮਕ ਦੀ ਵਰਤੋਂ ਹਰ ਘਰ ਵਿੱਚ ਕੀਤੀ ਜਾਂਦੀ ਹੈ। ਇਸ ਨੂੰ ਖਾਣ ਨਾਲ ਤੁਹਾਡੀਆਂ ਕਈ ਸਮੱਸਿਆਵਾਂ ਦੂਰ ਹੋ ਸਕਦੀਆਂ ਹਨ।



ਕਾਲੇ ਨਮਕ ਦਾ ਸੇਵਨ ਕਰਨ ਨਾਲ ਭਾਰ ਘਟਾਉਣ ਵਿਚ ਮਦਦ ਮਿਲਦੀ ਹੈ ।



ਪਾਚਨ ਨਾਲ ਜੁੜੀਆਂ ਸਮੱਸਿਆਵਾਂ ਘੱਟ ਹੋ ਸਕਦੀਆਂ ਹਨ। ਗੈਸ ਅਤੇ ਕਬਜ਼ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ।



ਸ਼ੂਗਰ ਦੇ ਰੋਗੀਆਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ ਕਾਲਾ ਨਮਕ ।



ਕਾਲੇ ਲੂਣ ਵਿੱਚ Anti-Inflammatory ਗੁਣ ਹੁੰਦੇ ਹਨ ਜੋ ਮੋਚ ਦੀ ਸੋਜ ਅਤੇ ਦਰਦ ਨੂੰ ਘੱਟ ਕਰਨ ਵਿੱਚ ਮਦਦ ਕਰ ਸਕਦੇ ਹਨ।



ਕਾਲੇ ਨਮਕ ਦੀ ਵਰਤੋਂ ਨਾਲ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿਚ ਮਦਦ ਮਿਲਦੀ ਹੈ ।



ਕਾਲੇ ਲੂਣ ਵਿੱਚ ਕੈਲਸ਼ੀਅਮ ਅਤੇ ਵਿਟਾਮਿਨ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ।



ਇਸ ਨਾਲ ਮਾਸਪੇਸ਼ੀਆਂ ਦੇ ਖਿਚਾਅ ਅਤੇ ਦਰਦ ਤੋਂ ਰਾਹਤ ਮਿਲਦੀ ਹੈ।