ਕਾਜੂ ਨੂੰ ਸੁੱਕੇ ਮੇਵਿਆ ਦਾ ਰਾਜਾ ਮੰਨਿਆ ਜਾਂਦਾ ਹੈ। ਇਹ ਖਾਣ 'ਚ ਸਵਾਦ ਤਾਂ ਹੁੰਦਾ ਹੀ ਹੈ, ਇਸਦੇ ਨਾਲ ਹੀ ਇਹ ਗੁਣਾਂ ਨਾਲ ਵੀ ਭਰਪੂਰ ਹੁੰਦਾ ਹੈ। ਇਸ 'ਚ ਮੈਗਨੀਸ਼ੀਅਮ, ਕਾਪਰ, ਆਇਰਨ, ਪੋਟਾਸ਼ੀਅਮ, ਜਿੰਕ ਵਰਗੇ ਬਹੁਤ ਜਰੂਰੀ ਤੱਤ ਹੁੰਦੇ ਹਨ।