ਸਰੀਰ ਵਿੱਚ ਗੰਦੇ ਖ਼ੂਨ ਨੂੰ ਸਾਫ਼ ਕਰਨ 'ਚ ਮਦਦ ਕਰਦਾ ਹੈ
ਗੁੜ ਦੀ ਵਰਤੋਂ ਠੰਢ ਲੱਗਣ ਉੱਤੇ ਅਦਰਕ ਨਾਲ ਕੀਤੀ ਜਾ ਸਕਦੀ ਹੈ
ਗੁੜ ਦੇ ਛੋਟੇ ਟੁਕੜੇ ਨੂੰ ਕਾਲਾ ਲੂਣ ਲਾ ਕੇ ਖਾਣ ਨਾਲ ਫ਼ਾਇਦਾ ਹੁੰਦਾ ਹੈ
ਗੁੜ ਪੇਟ ਦੀਆਂ ਸਮੱਸਿਆਵਾਂ ਠੀਕ ਕਰਨ 'ਚ ਫ਼ਾਇਦੇਮੰਦ
ਦਿਲ ਨਾਲ ਜੁੜੀਆਂ ਬਿਮਾਰੀਆਂ ਨੂੰ ਦੂਰ ਕਰਨ 'ਚ ਮਦਦਗਾਰ
ਸਾਡੇ ਸਰੀਰ 'ਤੇ ਪ੍ਰਦੂਸ਼ਣ ਕਾਰਣ ਪੈਣ ਵਾਲੇ ਅਸਰ ਨੂੰ ਘਟਾਉਂਦਾ ਹੈ
ਹੱਡੀਆਂ ਮਜ਼ਬੂਤ ਬਣਾਉਂਦਾ ਹੈ