ਸੰਤਰਾ ਖਾਣ ਨਾਲ ਇਮਿਊਨਿਟੀ ਵਧਦੀ ਹੈ ਅਤੇ ਸਰਦੀ-ਜ਼ੁਕਾਮ ਪਰੇਸ਼ਾਨ ਕਰਦਾ
ਸੰਤਰਾ ਖਾਣ ਨਾਲ ਚਮੜੀ 'ਤੇ ਕੁਦਰਤੀ ਚਮਕ ਆਉਂਦੀ ਹੈ
ਸੰਤਰਾ ਖਾਣਾ ਅੱਖਾਂ ਦੀ ਸਿਹਤ ਲਈ ਚੰਗਾ ਹੁੰਦਾ ਹੈ
ਸੰਤਰਾ ਤੁਹਾਡੇ ਦਿਲ ਦੀ ਸਿਹਤ ਦਾ ਵੀ ਧਿਆਨ ਰੱਖਦਾ ਹੈ
ਇਹ ਤੁਹਾਨੂੰ ਤੁਹਾਡੇ ਵਾਲਾਂ ਦੀ ਸਮੱਸਿਆ ਤੋਂ ਵੀ ਛੁਟਕਾਰਾ ਦਿਵਾ ਸਕਦਾ
ਸੰਤਰਾ ਸਰੀਰ ਵਿੱਚ ਮੌਜੂਦ ਯੂਰਿਕ ਐਸਿਡ ਨੂੰ ਘੱਟ ਕਰਦਾ ਹੈ