ਅਦਰਕ ਇੱਕ ਕੁਦਰਤੀ ਦਵਾਈ ਹੈ ਜੋ ਪੂਰੀ ਦੁਨੀਆ ਵਿੱਚ ਭੋਜਨ ਵਿੱਚ ਵਰਤੀ ਜਾਂਦੀ ਹੈ। ਕਈ ਖੋਜਾਂ ਤੋਂ ਇਹ ਸਾਬਤ ਹੋ ਚੁੱਕਾ ਹੈ ਕਿ ਅਦਰਕ ਸਰੀਰ ਦੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ ਅਤੇ ਕਈ ਬੀਮਾਰੀਆਂ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ।