ਸਰ੍ਹੋਂ ਦੇ ਬੀਜ, ਪੌਸ਼ਟਿਕ ਤੱਤਾਂ ਨਾਲ ਭਰਪੂਰ, ਪਕਵਾਨਾਂ 'ਚ ਵਰਤੇ ਜਾਣ ਵਾਲੇ ਮਸਾਲਿਆਂ 'ਚੋਂ ਇੱਕ ਹਨ।



ਭੋਜਨ 'ਚ ਸੁਆਦ ਜੋੜਨ ਦੇ ਨਾਲ-ਨਾਲ ਇਹ ਤੁਹਾਡੀ ਸਿਹਤ ਲਈ ਵੀ ਫਾਇਦੇਮੰਦ ਹੁੰਦੇ ਹਨ।



ਇਸ 'ਚ ਆਇਰਨ, ਕੈਲਸ਼ੀਅਮ, ਸੇਲੇਨੀਅਮ, ਫਾਸਫੋਰਸ ਅਤੇ ਹੋਰ ਬਹੁਤ ਸਾਰੇ ਪੋਸ਼ਕ ਤੱਤ ਪਾਏ ਜਾਂਦੇ ਹਨ।



ਪਾਚਨ ਕਿਰਿਆ ਨੂੰ ਠੀਕ ਰੱਖਣ 'ਚ ਮਦਦਗਾਰ



ਪਾਚਨ ਕਿਰਿਆ ਨੂੰ ਠੀਕ ਰੱਖਣ 'ਚ ਮਦਦਗਾਰ



ਦਿਲ ਦੀ ਸਿਹਤ ਨੂੰ ਉਤਸ਼ਾਹਿਤ ਕਰੇ



ਸਿਰ ਦਰਦ ਤੋਂ ਰਾਹਤ ਮਿਲੇ



ਚਮੜੀ ਲਈ ਫਾਇਦੇਮੰਦ